ਇਟਲੀ ’ਚ ਮਹਿਲ ਕਲਾਂ ਦੇ ਪੰਜਾਬੀ ਨੌਜਵਾਨ ਦੀ ਮੌਤ

ਮਹਿਲ ਕਲਾਂ : ਵਿਦੇਸ਼ਾਂ ਤੋਂ ਇਕ ਤੋਂ ਬਾਅਦ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਚੁੱਕੀਆਂ ਨੇ। ਹੁਣ ਫਿਰ ਮਹਿਲ ਕਲਾਂ ਦੇ ਇਕ ਨੌਜਵਾਨ ਦੀ ਇਟਲੀ ਵਿਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਐ, ਜਿਸ ਤੋਂ ਬਾਅਦ...