15 March 2024 3:13 AM IST
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਰਾਤ ਈਸਾ ਨਗਰੀ ਦੀ ਜਿੰਮ ਵਾਲੀ ਗਲੀ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ...