ਵਿਅਕਤੀ ਨੇ ਹਾਈ ਕੋਰਟ 'ਚ ਜੱਜ ਲਈ ਮੌਤ ਦੀ ਸਜ਼ਾ ਮੰਗੀ, ਹੈਰਾਨ ਕਰਨ ਵਾਲਾ ਮਾਮਲਾ

ਨਵੀਂ ਦਿੱਲੀ: ਆਈਆਈਟੀਆਈ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਜ਼ਾਦੀ ਤੋਂ ਬਾਅਦ ਦੀਆਂ ਸਰਕਾਰਾਂ ਦੇ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।...