ਦੇਬੀ ਮਖਸੂਸਪੁਰੀ ਨੇ ਇਟਲੀ ’ਚ ਕੀਲੇ ਸਰੋਤੇ

ਰੋਮ, 11 ਸਤੰਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੇ ਸ਼ਹਿਰ ਬਰੇਸ਼ੀਆ ਸਥਿਤ ਕਿੰਗ ਪੈਲਸ ਵਿਖੇ ਦੇਬੀ ਨਾਈਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਦੇਬੀ ਮਖਸੂਸਪੁਰੀ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਦੌਰਾਨ ਵੱਡੀ ਗਿਣਤੀ...