ਕੇਜਰੀਵਾਲ ਦੀ ਜ਼ਮਾਨਤ ’ਤੇ ਅੱਜ ਆਵੇਗਾ ਫ਼ੈਸਲਾ

ਨਵੀਂ ਦਿੱਲੀ, 10 ਮਈ, ਨਿਰਮਲ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ 40 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ, ਇਸ ’ਤੇ ਸੁਪਰੀਮ ਕੋਰਟ ਅੱਜ ਯਾਨੀ 10 ਮਈ...