ਦਿੱਲੀ ਦੀ ਸਿਆਸਤ ’ਚ ਕਿਉਂ ਢਿੱਲੀ ਪਈ ਸਿੱਖਾਂ ਦੀ ਪਕੜ?

ਦਿੱਲੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਏ। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਦੇ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਦੀ ਸੱਤਾ ’ਤੇ ਕਾਬਜ਼ ਹੋਣ ਲਈ...