ਅਖੌਤੀ ਧਾਰਮਿਕ ਆਗੂ ਚੈਤਨਯਾਨੰਦ ਸਰਸਵਤੀ ਗ੍ਰਿਫਤਾਰ, ਜਿਣਸੀ ਸ਼ੋਸ਼ਣ ਦੇ ਲੱਗੇ ਸਨ ਆਰੋਪ

ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਕ ਟੀਮ ਨੇ ਸੂਚਨਾ ਦੇ ਆਧਾਰ ਉੱਤੇ ਅਖੌਤੀ ਧਾਰਮਿਕ ਆਗੂ ਨੂੰ ਆਗਰਾ ਵਿੱਚੋਂ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਸਰਸਵਤੀ ਨਾਲ ਜੁੜੇ ਕਈ ਬੈਂਕ ਖਾਤਿਆਂ ਵਿੱਚ ਜਮ੍ਹਾਂ 8 ਕਰੋੜ...