17 Jan 2025 7:56 PM IST
ਦਿੱਲੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ, ਜਿਸ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵਿਕਸਤ ਦਿੱਲੀ ਦੀ ਨੀਂਹ ਆਖਿਆ। ਉਨ੍ਹਾਂ ਵੱਲੋਂ ਪਾਰਟੀ ਦੇ ਸੰਕਲਪ ਪੱਤਰ ਵਿਚ ਗ਼ਰੀਬਾਂ, ਔਰਤਾਂ ਅਤੇ ਬਜ਼ੁਰਗਾਂ ਲਈ ਕਈ...