ਪਰਾਲੀ ਦੇ ਧੂੰਏ ਨਾਲ ਪ੍ਰਦੂਸ਼ਿਤ ਵਾਤਾਵਰਣ ਦਾ ਦਿੱਲੀ ਸਰਕਾਰ ਕਰੇਗੀ ਹੱਲ

ਚੰਡੀਗੜ੍ਹ, 25 ਅਕਤੂਬਰ (ਪ੍ਰਵੀਨ ਕੁਮਾਰ) : ਬੀਤੇ ਸਾਲਾਂ ਦੌਰਾਨ ਦਿੱਲੀ, ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਧੂੰਏ ਨੂੰ ਲੈ ਕੇ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਲੈ ਕੇ ਦਿੱਲੀ ਸਰਕਾਰ ਇਸ ਦਾ ਹੱਲ ਕਰਨ ਜਾ...