23 Nov 2023 4:27 AM IST
ਜਲੰਧਰ, 23 ਨਵੰਬਰ, ਨਿਰਮਲ : ਜਲੰਧਰ ’ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੀਜੇ ਦਿਨ ਵੀ ਬੰਦ ਹੈ। ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਕਿਸਾਨ ਧਰਨੇ ’ਤੇ ਬੈਠੇ ਹੋਏ ਹਨ। ਅੱਜ ਕਿਸਾਨ ਧਨੋਵਾਲੀ ਫਾਟਕ ਨੇੜੇ ਰੇਲਾਂ...