ਦਿੱਲੀ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਨਵੀਂ ਦਿੱਲੀ, 1 ਮਈ, ਨਿਰਮਲ : ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ। ਖਬਰਾਂ ਮੁਤਾਬਕ ਇਹ ਧਮਕੀ ਉਸੇ ਈ-ਮੇਲ ਤੋਂ ਭੇਜੀ ਗਈ ਹੈ। ਅੱਜ ਸਵੇਰੇ 4 ਵਜੇ ਈ-ਮੇਲ ਭੇਜੀ ਗਈ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਭੇਜੀਆਂ ਗਈਆਂ...