ਦਿੱਲੀ ਵਿੱਚ ਮੁੱਖ ਮੰਤਰੀ ਦੇ ਬੰਗਲੇ ਨੂੰ ਲੈ ਕੇ ਇੱਕ ਨਵਾਂ ਸਿਆਸੀ ਵਿਵਾਦ ਸ਼ੁਰੂ

ਨਵੀਂ ਦਿੱਲੀ : ਦਿੱਲੀ ਵਿੱਚ ਮੁੱਖ ਮੰਤਰੀ ਦੇ ਬੰਗਲੇ ਨੂੰ ਲੈ ਕੇ ਇੱਕ ਨਵਾਂ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਖਾਲੀ ਕੀਤੇ ਗਏ 6-ਫਲੈਗ ਸਟਾਫ...