ਅੰਮ੍ਰਿਤਪਾਲ 'ਤੇ ਐਨਐਸਏ ਹਟਵਾਉਣ ਲਈ ਸੜਕਾਂ 'ਤੇ ਉਤਰੇ ਸਮਰਥਕ

ਸ਼੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਸਮੇਂ ਅਸਾਮ ਦੀ ਡਿਬੜੂਗੜ੍ਹ ਜੇਲ ਦੇ ਵਿੱਚ ਬੰਦ ਹੈ। ਤੀਸਰੀ ਵਾਰ ਉਸਦੇ ਉੱਪਰ ਐਨਐਸਏ ਲਗਾਈ ਗਈ ਹੈ। ਜਿਸ ਦੇ ਵਿਰੋਧ...