7 Jan 2024 12:26 PM IST
ਬਰੈਂਪਟਨ, (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਕੈਲੇਡਨ ’ਚ ਕਤਲ ਹੋਏ ਸਿੱਖ ਜੋੜੇ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਬਰੈਂਪਟਨ ’ਚ ਰੋਸ ਪ੍ਰਦਰਸ਼ਨ ਕੀਤਾ। ਮੋਮਬੱਤੀਆਂ ਜਗ੍ਹਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ...