ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ਬਾਰੇ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ