ਡੇਂਗੂ ਦਾ ਕਹਿਰ,ਪਟਿਆਲਾ ਵਿੱਚ 693 ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 26 ਅਕਤੂਬਰ (ਸਵਾਤੀ ਗੌੜ) : ਪੰਜਾਬ ਵਿੱਚ ਸਰਦੀ ਦੀ ਦਸਤਕ ਨਾਲ ਹੀ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਆਏ ਦਿਨ ਦੇਸ਼ ਭਰ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਨੇ  ਉਥੇ ਹੀ ਪੰਜਾਬ ਦੇ ਪਟਿਆਲਾ ਵਿੱਚ ਸਾਹਮਣੇ ਆ ਰਹੇ...