ਸੰਘਣੀ ਧੁੰਦ ਦਾ ਰੈਡ ਅਲਰਟ ਜਾਰੀ

ਚੰਡੀਗੜ੍ਹ, 28 ਦਸੰਬਰ, ਨਿਰਮਲ : ਪੰਜਾਬ ਵਿਚ ਮੁੜ ਕਈ ਜ਼ਿਲ੍ਹੇ ਧੁੰਦ ਦੀ ਲਪੇਟ ’ਚ ਆ ਗਏ। ਕਈ ਥਾਵਾਂ ’ਤੇ ਵਿਜ਼ੀਬਿਲਿਟੀ ਜ਼ੀਰੋ ਰਹੀ। ਧੁੰਧ ਕਾਰਨ ਹਵਾਈ, ਰੇਲ ਤੇ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਮੌਸਮ ਵਿਭਾਗ ਚੰਡੀਗੜ੍ਹ ਨੇ ਵੀਰਵਾਰ...