ਅਮਰੀਕਾ: 'ਗੈਰ-ਕਾਨੂੰਨੀ' ਭਾਰਤੀਆਂ ਨੂੰ ਦੇਸ਼ ਨਿਕਾਲਾ, ਭਾਰਤ ਸਰਕਾਰ 'ਤੇ ਵਧੇਗਾ ਬੋਝ!

20 ਜਨਵਰੀ ਨੂੰ ਵ੍ਹਾਈਟ ਹਾਊਸ ਵਾਪਸ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਗੈਰ-ਕਾਨੂੰਨੀ ਇਮੀਗ੍ਰੇਸ਼ਨ 'ਤੇ ਸਖ਼ਤੀ ਕਰਨ ਦਾ ਵਾਅਦਾ ਕੀਤਾ ਸੀ। ਅਮਰੀਕਾ ਬਿਨਾਂ ਦਸਤਾਵੇਜ਼ਾਂ ਵਾਲੇ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜ ਰਿਹਾ...