ਪਾਕਿਸਤਾਨ ’ਚ ਕੱਲ੍ਹ ਤੋਂ ਕੱਢੇ ਜਾਣਗੇ 17 ਲੱਖ ਅਫ਼ਗਾਨ ਸ਼ਰਨਾਰਥੀ, ਸਰਕਾਰ ਨੇ ਦਿੱਤਾ ਅਲਟੀਮੇਟਮ

ਇਸਲਾਮਾਬਾਦ : ਪਾਕਿਸਤਾਨ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲਗਭਗ 17 ਲੱਖ ਅਫ਼ਗਾਨ ਨਾਗਰਿਕਾਂ ਸਮੇਤ ਸਾਰੇ ਸ਼ਰਨਾਰਥੀਆਂ ਲਈ ਆਪਣੀ ਮਰਜ਼ੀ ਨਾਲ ਦੇਸ਼ ਛੱਡਣ ਦੀ ਸਮਾਂ ਸੀਮਾ ਮੰਗਲਵਾਰ (31 ਅਕਤੂਬਰ) ਨੂੰ ਖਤਮ ਹੋ ਰਹੀ ਹੈ। ਅਜਿਹੇ ਲੋਕਾਂ ਨੂੰ...