ਡਿਪੋਰਟ ਹੋਏ ਭਾਰਤੀਆਂ ਦੇ ਪੁੱਜਣ ਤੋਂ ਪਹਿਲਾਂ ਸੀਐਮ ਮਾਨ ਦਾ ਵੱਡਾ ਐਲਾਨ

ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ 119 ਪ੍ਰਵਾਸੀ ਭਾਰਤੀਆਂ ਨੇ ਅੱਜ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਤੇ ਰਾਤ 10 ਵਜੇ ਦੇ ਕਰੀਬ ਪਹੁੰਚਣਾ ਹੈ, ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਏਅਰਪੋਰਟ...