25 Sept 2023 11:17 AM IST
ਜਲੰਧਰ, 25 ਸਤੰਬਰ : ਪੰਜਾਬ ਸਰਕਾਰ ਵੱਲੋਂ ਆਟਾ ਦਾਲ ਸਕੀਮ ਤਹਿਤ ਦਿੱਤੀ ਜਾਣ ਵਾਲੀ ਕਣਕ ਨੂੰ ਲੈ ਕੇ ਜਲੰਧਰ ਵਿਖੇ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਕਣਕ ਲੈਣ ਆਈ ਇਕ ਮਹਿਲਾ ਨੇ ਡਿਪੂ ਹੋਲਡਰ ’ਤੇ ਥੱਪੜ ਮਾਰਨ ਦੇ ਇਲਜ਼ਾਮ ਲਗਾ ਦਿੱਤੇ। ਇਸ...