ਈਡੀ ਨੇ ਡਿਪਟੀ CM ਤੇਜਸਵੀ ਯਾਦਵ ਅਤੇ ਲਾਲੂ ਯਾਦਵ ਨੂੰ ਭੇਜੇ ਸੰਮਨ

ਬਿਹਾਰ : ਈਡੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਲੈਂਡ ਫਾਰ ਜੌਬ ਮਾਮਲੇ ਵਿੱਚ ਤਾਜ਼ਾ ਸੰਮਨ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਜ਼ਮੀਨ-ਨੌਕਰੀ...