15 May 2024 6:49 AM IST
ਬਿਆਸ, 15 ਮਈ, ਨਿਰਮਲ : ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ 16 ਦਿਨ ਬਾਕੀ ਹਨ। ਅਜਿਹੇ ’ਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਚੋਣ ਪ੍ਰਚਾਰ ਕਰਨ ਦੇ ਨਾਲ-ਨਾਲ ਰਾਧਾ ਸੁਆਮੀ...