ਪੰਜਾਬ ਦੀ ਇਸ ਖੂਨੀ ਸੜਕ ਨੇ ਉਜਾੜੇ ਕਈ ਘਰ

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਅੰਮ੍ਰਿਤਸਰ ਤੋਂ ਵਾਇਆ ਸੰਗਤਪੁਰਾ ਫਤਿਹਗੜ੍ਹ ਚੂੜੀਆਂ ਨੂੰ ਜਾਣ ਵਾਲੀ ਸੜਕ ਦਾ ਪਿਛਲੇ ਕਈ ਸਾਲਾਂ ਤੋਂ ਬਹੁਤ ਹੀ ਜ਼ਿਆਦਾ...