ਮੈਕਸੀਕੋ 'ਚ ਹਾਦਸੇ 'ਚ 19 ਲੋਕਾਂ ਦੀ ਮੌਤ

ਯਾਤਰੀਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰਮੈਕਸੀਕੋ : ਮੈਕਸੀਕੋ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਪਿੱਛੇ ਤੋਂ ਮੱਕੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਹੁੰਦੇ ਹੀ ਦੋਵੇਂ ਵਾਹਨ ਟੋਏ...