ਰੂਸ ਨੇ ਬਣਾਈ ਕੈਂਸਰ ਦੀ ਵੈਕਸੀਨ

ਰੂਸ ਵੱਲੋਂ ਕੈਂਸਰ ਦੀ ਵੈਕਸੀਨ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ ਜਿਸ ਰਾਹੀਂ ਟਿਊਮਰ ਦਾ ਵਧਣਾ ਰੁਕ ਜਾਂਦਾ ਹੈ ਅਤੇ ਕੈਂਸਰ ਸੈਲ ਖਤਮ ਹੋਣੇ ਸ਼ੁਰੂ ਹੋ ਜਾਂਦੇ ਹਨ।