ਦੇਵ ਮਾਨ ਦਾ ਰਾਜਾ ਵੜਿੰਗ ’ਤੇ ਤੰਜ, ਆਪਣੀਆਂ ਕਰੀਆਂ ਭੁੱਲਗੇ?

ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਵੱਲੋਂ ਲਗਾਤਾਰ ਆਪ ਸਰਕਾਰ ਦੇ ਵੱਲੋਂ ਧੱਕੇਸ਼ਾਹੀ ਦੇ ਆਰੋਪ ਲਗਾਏ ਜਾ ਰਹੇ ਹਨ, ਰਾਜਾ ਵੜਿੰਗ ਦਾ ਜਵਾਬ ਦਿੰਦੇ ਹੋਏ ਹਲਕਾ ਵਿਧਾਇਕ ਦੇਵਮਾਨ ਨੇ ਤੰਜ ਕਸਦਿਆਂ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ...