ਵਿਧਾਇਕ ਦੇਵ ਮਾਨ ਦੇ ਪਿਤਾ ਦੀ ਅੰਤਿਮ ਅਰਦਾਸ ’ਚ ਪੁੱਜੇ ਵੱਡੇ ਸਿਆਸੀ ਆਗੂ

ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ ਅਤੇ ਉਨਾਂ ਦੀ ਅੱਜ ਅੰਤਿਮ ਅਰਦਾਸ ਨਾਭਾ ਗੁਰਦੁਆਰਾ ਅਜੇਪਾਲ ਸਿੰਘ ਘੋੜਿਆਂ ਵਾਲਾ ਵਿਖੇ ਰੱਖੀ ਗਈ। ਅੰਤਿਮ ਅਰਦਾਸ ਮੌਕੇ ਆਮ ਪਾਰਟੀ ਪੰਜਾਬ ਦੇ ਪ੍ਰਧਾਨ...