ਗਰਮੀ ਦੌਰਾਨ ਸ਼੍ਰੀ ਦਰਬਾਰ ਸਾਹਿਬ 'ਚ ਸੰਗਤ ਨੂੰ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ

ਵਿਸ਼ਵ ਭਰ 'ਚ ਰੂਹਾਨੀਅਤ ਅਤੇ ਆਸਥਾ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਰੋਜ਼ਾਨਾ ਹੀ ਲੱਖਾ ਦੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨ ਦੀਦਾਰੇ ਕਰਨ ਪਹੁੰਚਦੇ ਹਨ।ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਇਸ ਸੰਬੰਧੀ ਸਮੇਂ ਸਮੇ 'ਤੇ...