ਗਰਮੀਆਂ ‘ਚ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਪੂਰੇ ਉੱਤਰੀ ਭਾਰਤ ਵਿੱਚ ਇਨ੍ਹੀਂ ਦਿਨੀਂ ਗਰਮੀ ਤਬਾਹੀ ਮਚਾ ਰਹੀ ਹੈ, ਅੰਮ੍ਰਿਤਸਰ ਦਾ ਤਾਪਮਾਨ 43 ਤੋਂ 46 ਡਿਗਰੀ ਤੱਕ ਪਹੁੰਚ ਗਿਆ ਹੈ, ਪਰ ਇਸ ਨਾਲ ਸੈਲਾਨੀਆਂ ਦੀ ਗੁਰੂ ਘਰ ਦੇ ਦਰਸ਼ਨ ਕਰਨ ਦੀ ਇੱਛਾ ਅਤੇ ਉਨ੍ਹਾਂ ਦੀ ਸ਼ਰਧਾ 'ਤੇ ਕੋਈ ਅਸਰ ਨਹੀਂ...