ਗ੍ਰਿਫਤਾਰ ਕੀਤੇ ਗਏ ਬਟਾਲਾ ਦੇ SDM ਵਿਕਰਮਜੀਤ ਸਿੰਘ ਨੂੰ ਗੁਰਦਾਸਪੁਰ ਕੋਰਟ ਵਿੱਚ ਕੀਤਾ ਗਿਆ ਪੇਸ਼, 3 ਦਿਨ ਦਾ ਮਿਲਿਆ ਰਿਮਾਂਡ

ਗੁਰਦਾਸਪੁਰ ਵਿਜੀਲੈਂਸ ਵਿਭਾਗ ਵੱਲੋਂ ਬੀਤੀ ਦੇਰ ਰਾਤ ਬਟਾਲਾ ਦੇ ਐਸਡੀਐਮ ਵਿਕਰਮਜੀਤ ਸਿੰਘ ਨੂੰ ਓਹਨਾ ਦੀ ਸਰਕਾਰੀ ਰਿਹਾਇਸ਼ ਤੋ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜਦਕਿ ਆਜ ਵਿਜੀਲੈਂਸ ਵਿਭਾਗ ਦੇ ਅਧਕਾਰਿਆ ਵਲੋ ਅੱਜ...