ਜਾਣੋ, ਧਨੀ ਰਾਮ ਕਿਵੇਂ ਬਣਿਆ ਅਮਰ ਸਿੰਘ ਚਮਕੀਲਾ?

ਚੰਡੀਗੜ੍ਹ, 7 ਸਤੰਬਰ (ਸ਼ਾਹ) : ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਨੂੰ ਇਸ ਦੁਨੀਆਂ ਤੋਂ ਗਏ ਭਾਵੇਂ ਕਈ ਦਹਾਕੇ ਬੀਤ ਚੁੱਕੇ ਨੇ ਪਰ ਅੱਜ ਵੀ ਲੋਕ ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਪਸੰਦ ਕਰਦੇ ਹਨ। 8 ਮਾਰਚ 1988 ਨੂੰ ਜਲੰਧਰ ਦੇ ਪਿੰਡ...