Chandigarh : ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਇੰਤਕਾਲ

ਚੰਡੀਗੜ੍ਹ : ਸਾਬਕਾ ਮੰਤਰੀ ਹਰਮੋਹਨ ਧਵਲ ਸਾਡੇ ਵਿਚ ਨਹੀਂ ਰਹੇ, ਉਹ ਪਿਛਲੇ ਕਈ ਦਿਨਾਂ ਤੋਂ ਕੁੱਝ ਬੀਮਾਰ ਸਨ। ਅਸਲ ਵਿਚ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਦੇਹਾਂਤ ਹੋ ਗਿਆ ਹੈ। ਹਰਮੋਹਨ ਧਵਨ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਆਮ ਆਦਮੀ...