ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ’ਚ ਪੰਜਾਬ ਸਰਕਾਰ ਅੜਿੱਕਾ ਬਣ ਰਹੀ : ਭਾਈ ਰਾਮ ਸਿੰਘ

ਅੰਮ੍ਰਿਤਸਰ, 1 ਮਾਰਚ : ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੇ ਵਿੱਚ ਬੈਠ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦਾ ਸਭ ਤੋਂ ਵੱਡਾ ਕਾਰਨ...