ਤਾਨਾਸ਼ਾਹ ਸੱਦਾਮ ਹੁਸੈਨ ਦੀ ਧੀ ਨੂੰ 7 ਸਾਲ ਕੈਦ

ਬਗਦਾਦ, (ਹਮਦਰਦ ਨਿਊਜ਼ ਸਰਵਿਸ) : ਇਰਾਕ ਦੇ ਸਾਬਕਾ ਰਾਸ਼ਟਰਪਤੀ ਅਤੇ ਤਾਨਾਸ਼ਾਹ ਸੱਦਾਮ ਹੁਸੈਨ ਦੀ ਵੱਡੀ ਧੀ ਰਗਦ ਹੁਸੈਨ ਨੂੰ ਬਗਦਾਦ ਕੋਰਟ ਨੇ 7 ਸਾਲ ਕੈਦ ਦੀ ਸਜ਼ਾ ਸੁਣਾਈ। ਉਸ ’ਤੇ ਆਪਣੇ ਪਿਤਾ ਦੀ ਪਾਬੰਦੀਸ਼ੁਦਾ ਪਾਰਟੀ ਨੂੰ ਪ੍ਰਮੋਟ ਕਰਨ ਦੇ ਦੋਸ਼...