ਸ਼ਨੀਵਾਰ ਨੂੰ ਜਾਰੀ ਹੋਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮੁੰਬਈ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੱਚੇ ਤੇਲ ਦੀ ਕੀਮਤ 74.45 ਰੁਪਏ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ।...