15 ਸੂਬਿਆਂ 'ਚ ਸੰਘਣੀ ਧੁੰਦ, ਜ਼ੀਰੋ ਵਿਜ਼ੀਬਿਲਟੀ ਕਾਰਨ ਵਧੀਆਂ ਮੁਸ਼ਕਲਾਂ

IMD Weather Update: ਦਿੱਲੀ ਸਮੇਤ ਦੇਸ਼ ਦੇ 15 ਰਾਜਾਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈ ਰਹੀ ਹੈ। ਕਈ ਇਲਾਕਿਆਂ 'ਚ ਜ਼ੀਰੋ ਵਿਜ਼ੀਬਿਲਟੀ ਦੇਖੀ ਜਾ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਤੱਕ ਸੰਘਣੀ ਧੁੰਦ ਜਾਰੀ...