ਦੀਨਾਨਗਰ ’ਚ ਹੋਇਆ ਰਾਸ਼ਟਰੀ ਗੀਤ ਦਾ ਅਪਮਾਨ

ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਇਕ ਵਰਕਰ ਵੱਲੋਂ ਗ਼ਲਤ ਤਰੀਕੇ ਨਾਲ ਰਾਸ਼ਟਰੀ ਗੀਤ ਦਾ ਉਚਾਰਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਤੇਜ਼ੀ ਨਾਲ ਵਾਇਰਲ...