3 Feb 2024 10:42 AM IST
ਪਠਾਨਕੋਟ, 3 ਫ਼ਰਵਰੀ, ਨਿਰਮਲ: ਪੰਜਾਬ ਸਰਕਾਰ ਵੱਲੋਂ ਅੱਜ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਐਨਆਰਆਈ ਮਿਲਣੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋਏ। ਮਿੰਨੀ ਗੋਆ...