ਸਰਬਜੀਤ ਕੌਰ ਨੂੰ ਪਾਕਿਸਤਾਨ ਤੋਂ ਡੀਪੋਰਟ ਕਰਨ ਦਾ ਮੁੱਦਾ, ਲਾਹੌਰ ਹਾਈ ਕੋਰਟ ਹੋਈ ਸਖ਼ਤ

ਪਾਕਿਸਤਾਨ ਗਈ ਪੰਜਾਬ ਦੀ ਸਰਬਜੀਤ ਕੌਰ ਨੂੰ ਭਾਰਤ ਡੀਪੋਰਟ ਕਰਨ ਸੰਬੰਧੀ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਲਾਹੌਰ ਹਾਈ ਕੋਰਟ ਨੇ ਪਾਕਿਸਤਾਨੀ ਗ੍ਰਹਿ ਮੰਤਰਾਲੇ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਹਾਈ ਕੋਰਟ ਦੇ ਜਸਟਿਸ ਫਾਰੂਕ ਹੈਦਰ ਨੇ ਟਿੱਪਣੀ...