ਮੋਗਾ ਦੇ ਲੋਕ ਹੋ ਰਹੇ ਖੱਜਲ ਖੁਆਰ, ਪੰਜਾਬ ਸਰਕਾਰ ਨੂੰ ਕੀਤੀ ਆਹ ਅਪੀਲ

ਮਾਨਸਾ ਜ਼ਿਲ੍ਹੇ ਦੇ ਭੀਖੀ ਕਸਬੇ ਵਿੱਚ, ਸਥਾਨਕ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਬਾਰੇ ਦੱਸਿਆ ਅਤੇ ਕਿਹਾ ਕਿ ਗੰਦੇ ਸੀਵਰੇਜ ਪਾਣੀ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਗੰਦਾ ਸੀਵਰੇਜ ਪਾਣੀ ਉਨ੍ਹਾਂ ਦੇ ਘਰਾਂ ਅੱਗੇ ਲੰਬੇ ਸਮੇਂ ਤੋਂ ਖੜ੍ਹਾ...