20 Dec 2023 4:09 AM IST
ਜਲੰਧਰ, 20 ਦਸੰਬਰ, ਨਿਰਮਲ : ਕੈਨੇਡਾ ਅਤੇ ਆਸਟ੍ਰੇਲੀਆ ਦੌਰੇ ’ਤੇ ਗਏ ਜਲੰਧਰ ਪੁਲਿਸ ਦੇ ਪੰਜ ਮੁਲਾਜ਼ਮ ਵਾਪਸ ਨਹੀਂ ਪਰਤੇ। ਇਸ ਲਈ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਅਨੁਸ਼ਾਸਨਹੀਣਤਾ ਕਾਰਨ ਪੁਲਿਸ ਕਮਿਸ਼ਨਰ...