ਇਟਲੀ ’ਚ ਦੀਵਾਲੀ ਤੇ ਬੰਦੀਛੋੜ ਦਿਵਸ ਮੌਕੇ ਰੌਣਕਾਂ

ਰੋਮ, (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੇ ਵੱਖ-ਵੱਖ ਗੁਰੂ ਘਰਾਂ ਤੇ ਮੰਦਿਰਾਂ ਵਿੱਚ ਦੀਵਾਲੀ ਤੇ ਬੰਦੀਛੋੜ ਦਿਵਸ ਮੌਕੇ ਵੱਡੀ ਰੌਣਕ ਦੇਖੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਧਾਰਮਿਕ ਸਥਾਨਾਂ ਵਿਖੇ ਪਹੁੰਚੇ ਤੇ ਉਨ੍ਹਾਂ ਨੇ ਆਪਣੀ ਹਾਜ਼ਰੀ...