ਸਾਊਦੀ ਮਾਂ ਦਾ ਕਮਾਲ: 19 ਬੱਚਿਆਂ ਦੀ ਪਰਵਰਿਸ਼ ਕਰਦੇ ਹੋਏ ਡਾਕਟਰੇਟ ਦੀ ਡਿਗਰੀ ਹਾਸਲ

ਹਮਦਾ ਨੇ ਇੱਕ ਯੋਜਨਾਬੱਧ ਢੰਗ ਨਾਲ ਆਪਣੇ ਬੈਚਲਰ, ਮਾਸਟਰ, ਅਤੇ ਹੁਣ ਡਾਕਟਰੇਟ ਦੀ ਪੜ੍ਹਾਈ ਪੂਰੀ ਕੀਤੀ।