13 Sept 2023 11:29 AM IST
ਅਨੰਤਨਾਗ : ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਮੁਕਾਬਲੇ ਚੱਲ ਰਹੇ ਹਨ। ਰਾਜੌਰੀ 'ਚ ਸੋਮਵਾਰ ਤੋਂ ਐਨਕਾਊਂਟਰ ਚੱਲ ਰਿਹਾ ਹੈ। ਇਸ 'ਚ ਦੋ ਅੱਤਵਾਦੀ ਮਾਰੇ ਗਏ ਹਨ। ਇੱਕ ਸਿਪਾਹੀ ਅਤੇ ਇੱਕ ਐਸਪੀਓ...