ਦੋਹਾ ਅੰਦਰ ਪਾਵਨ ਸਰੂਪਾਂ ਬਾਰੇ ਸਥਿਤੀ ਸਪਸ਼ਟ ਕਰੇ ਭਾਰਤ ਸਰਕਾਰ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਸ੍ਰੀ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ...