ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਬਹਿਸ ਵਿਚ ਸ਼ਾਮਲ ਨਹੀਂ ਹੋਣਗੇ ਡੋਨਾਲਡ ਟਰੰਪ

ਵਾਸ਼ਿੰਗਟਨ, 19 ਸਤੰਬਰ, ਹ.ਬ. : ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਦੂਜੀ ਬਹਿਸ ’ਚ ਹਿੱਸਾ ਨਹੀਂ ਲੈਣਗੇ। ਦਰਅਸਲ, ਬਹਿਸ ਦੇ ਸਮੇਂ, ਡੋਨਾਲਡ ਟਰੰਪ ਡੈੇਟਰੌਇਟ ਵਿੱਚ ਯੂਨੀਅਨ ਵਰਕਰਾਂ ਦੀ ਭੀੜ ਨੂੰ ਸੰਬੋਧਨ ਕਰਨਗੇ। ਉਹ ਆਟੋ...