25 Jan 2024 10:44 AM IST
ਚੰਡੀਗੜ੍ਹ, 25 ਜਨਵਰੀ, ਨਿਰਮਲ : ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ...
8 Dec 2023 12:43 PM IST