ਤਰਨਤਾਰਨ ਤੋਂ ਆਪ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਤਰਨਤਾਰਨ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ...