ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ

ਚੰਡੀਗੜ੍ਹ, 5 ਅਕਤੂਬਰ, ਨਿਰਮਲ : ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ,...